ਬੱਚਾ ਗਿਆ ਸੰਤ ਜੀ ਕੋਲ

ਇੱਕ ਵਾਰ ਸਿੱਖ ਸੰਗਤ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ ਕਰਨ ਆਈ । ਬਆਦ ਵਿੱਚ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਬਚਨ ਸੁਣਨ ਲਈ ਚਲੇ ਗਈ । ਸਿੱਖ ਸੰਗਤ ਦੇ ਨਾਲ ਹੀ ਇੱਕ ਛੋਟਾ ਜਿਹਾ ਬੱਚਾ ਸੀ ਜੋ ਸੰਗਤ ਚੋਂ ਉੱਠ ਕੇ ਸੰਤਾਂ ਵਲ ਨੂੰ ਤੁਰ ਪਿਆ, ਲਾਗੇ ਗਿਆ ਤਾਂ ਸਿੰਘਾ ਨੇ ਰੋਕ ਲਿਆ…